The Summer News
×
Wednesday, 24 April 2024

ਮੁਸੀਬਤ 'ਚ ਫਸੀ ਬਾਲੀਵੁੱਡ ਦੀ ਇਹ ਮਸ਼ਹੂਰ ਅਭਿਨੇਤਰੀ, ED ਵੱਲੋਂ ਕੀਤੀ ਜਾ ਰਹੀ ਪੁੱਛਗਿੱਛ

ਚੰਡੀਗੜ੍ਹ : ਫਿਲਮ ਜਗਤ ਦੀ ਮਸ਼ਹੂਕ  ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਜੈਕਲੀਨ  ਨੂੰ ED ਨੇ ਸੁਕੇਸ਼ ਚੰਦਰਸ਼ੇਖਰ ਕੇਸ ਵਿੱਚ ਵੀ ਮੁਲਜ਼ਮ ਬਣਾਇਆ ਹੈ। ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦੇ ਹੋਏ ਦਸ ਦਈਏ ਕਿ ED ਦਾ ਇਲਜ਼ਾਮ ਹੈ ਕਿ ਜੈਕਲੀਨ 215 ਕਰੋੜ ਰੁਪਏ ਦੀ ਫਿਰੌਤੀ ‘ਚ ਹਿੱਸੇਦਾਰ ਹੈ।


ਇਸ ਦੌਰਾਨ ਖਬਰਾ ਇਹ ਸਾਹਮਣੇ ਆ ਰਹੀਆਂ ਹਨ ਕਿ ਜੈਕਲੀਨ ਨੂੰ ਪਤਾ ਸੀ ਕਿ ਸੁਕੇਸ਼ ਅਪਰਾਧੀ ਹੈ।  ED ਫਿਰੌਤੀ ਦੇ ਇੱਕ ਮਾਮਲੇ ਵਿੱਚ ਅਭਿਨੇਤਰੀ ਜੈਕਲੀਨ ਦੇ ਖਿਲਾਫ ਚਾਰਜਸ਼ੀਟ ਦਾਇਰ ਕਰ ਸਕਦਾ ਹੈ। ਡਾਇਰੈਕਟੋਰੇਟ ਨੇ ਅਭਿਨੇਤਰੀ ਨੂੰ 215 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਦੋਸ਼ੀ ਬਣਾਇਆ ਹੈ। ਇਸ ਮਾਮਲੇ ਵਿੱਚ ED ਦਿੱਲੀ ਦੀ ਇੱਕ ਅਦਾਲਤ ਵਿੱਚ ਜੈਕਲੀਨ ਦੇ ਖ਼ਿਲਾਫ਼ ਇੱਕ ਅਹਿਮ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਸੁਕੇਸ਼ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।


 

ਫਿਲਮ ਜਗਤ ਦੀ ਮਸ਼ਹੂਕ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਜੈਕਲੀਨ ਨੂੰ ED ਨੇ ਸੁਕੇਸ਼ ਚੰਦਰਸ਼ੇਖਰ ਕੇਸ ਵਿੱਚ ਵੀ ਮੁਲਜ਼ਮ ਬਣਾਇਆ ਹੈ। ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦੇ ਹੋਏ ਦਸ ਦਈਏ ਕਿ ED ਦਾ ਇਲਜ਼ਾਮ ਹੈ ਕਿ ਜੈਕਲੀਨ 215 ਕਰੋੜ ਰੁਪਏ ਦੀ ਫਿਰੌਤੀ ‘ਚ ਹਿੱਸੇਦਾਰ ਹੈ।

Story You May Like