The Summer News
×
Monday, 20 May 2024

ਕੈਨੇਡਾ 'ਚ ਮੋਗਾ ਦੇ ਪਿੰਡ ਘੋਲੀਆ ਦੇ ਜਗਸੀਰ ਗਿੱਲ ਦੀ ਸੜਕ ਹਾਦਸੇ 'ਚ ਮੌਤ

ਮੋਗਾ, 29 ਅਗਸਤ (ਕਸ਼ਿਸ਼ ਸਿੰਗਲਾ) ਮੋਗਾ ਦੇ ਪਿੰਡ ਘੋਲੀਆ ਦੇ ਰਹਿਣ ਵਾਲੇ ਸਾਲਾ ਜਗਸੀਰ ਸਿੰਘ ਗਿੱਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਵਾਪਰੇ ਸੜਕ ਹਾਦਸੇ 'ਚ ਦਰਦਨਾਕ ਮੌਤ । ਮ੍ਰਿਤਕ ਨੌਜਵਾਨ ਕਰੀਬ ਛੇ ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ।ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਕੈਨੇਡਾ ਹੀ ਰਹਿੰਦੇ ਹਨ ਅਤੇ ਲੜਕਾ ਟਰੱਕ ਡਰਾਈਵਰ ਸੀ । ਅੱਜ ਸਵੇਰੇ ਜਦ ਹੀ ਇਸ ਘਟਨਾ ਦੀ ਜਾਣਕਾਰੀ ਪਿੰਡ 'ਚ ਮਿਲੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਮੋਗਾ ਦੇ ਪਿੰਡ ਘੋਲੀਆ ਦੇ ਰਹਿਣ ਵਾਲੇ ਸਾਲਾ ਜਗਸੀਰ ਸਿੰਘ ਗਿੱਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਵਾਪਰੇ ਸੜਕ ਹਾਦਸੇ 'ਚ ਦਰਦਨਾਕ ਮੌਤ । ਮ੍ਰਿਤਕ ਨੌਜਵਾਨ ਕਰੀਬ ਛੇ ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ।ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਕੈਨੇਡਾ ਹੀ ਰਹਿੰਦੇ ਹਨ ਅਤੇ ਲੜਕਾ ਟਰੱਕ ਡਰਾਈਵਰ ਸੀ । ਅੱਜ ਸਵੇਰੇ ਜਦ ਹੀ ਇਸ ਘਟਨਾ ਦੀ ਜਾਣਕਾਰੀ ਪਿੰਡ 'ਚ ਮਿਲੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

Story You May Like