The Summer News
×
Monday, 20 May 2024

ਕਾਰਗਿਲ ਵਿਜੈ ਦਿਵਸ : ਪੰਜਾਬ ਸਰਕਾਰ ਨੇ ਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਾਰਗਿਲ ਵਿਜੈ ਦਿਵਸ 'ਤੇ ਜਵਾਨਾਂ ਨੂੰ ਤੋਹਫ਼ਾ ਦਿੱਤਾ ਹੈ। Accidental Casualty ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੇਗੀ 25 ਲੱਖ ਰੁਪਏ ਦੀ ਮਾਲੀ ਮਦਦ ਮਿਲੇਗੀ। ਜ਼ਖ਼ਮੀ ਜਵਾਨਾਂ ਦੀ ਐਕਸ ਗ੍ਰੇਸ਼ੀਆ ਰਾਸ਼ੀ 'ਚ ਵੀ ਵਾਧਾ ਕੀਤਾ ਗਿਆ ਹੈ।

Story You May Like