The Summer News
×
Sunday, 19 May 2024

ਜੇਡੀਯੂ ਪ੍ਰਧਾਨ ਦੇ ਅਹੁਦੇ ਤੋਂ ਲਲਨ ਸਿੰਘ ਦੇ ਸਕਦੇ ਹਨ ਅਸਤੀਫਾ, ਕੀ ਨਿਤੀਸ਼ ਕੁਮਾਰ ਸੰਭਾਲਣਗੇ ਪਾਰਟੀ ਦੀ ਕਮਾਨ?

ਨਵੀਂ ਦਿੱਲੀ : ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਪ੍ਰਧਾਨ ਲਲਨ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਲਾਲਨ ਸਿੰਘ 29 ਦਸੰਬਰ ਨੂੰ ਦਿੱਲੀ 'ਚ ਹੋਣ ਵਾਲੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ 'ਚ ਅਸਤੀਫਾ ਦੇ ਦੇਣਗੇ। ਰਾਸ਼ਟਰੀ ਪ੍ਰੀਸ਼ਦ ਦੀ ਬੈਠਕ 'ਚ ਨਿਤੀਸ਼ ਕੁਮਾਰ ਇਕ ਵਾਰ ਫਿਰ ਤੋਂ ਪਾਰਟੀ ਪ੍ਰਧਾਨ ਦੇ ਅਹੁਦੇ ਦਾ ਚਾਰਜ ਸੰਭਾਲਣਗੇ।

Story You May Like