The Summer News
×
Tuesday, 21 May 2024

ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ ਹਸਪਤਾਲ 'ਚ ਭਰਤੀ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਚਾਨਕ ਸਿਹਤ ਵਿਗੜੀ ਜਿਸ ਦੇ ਚਲਦਿਆ ਉਹਨਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਭਰਤੀ ਹੋ ਗਏ ਹਨ।   ਇਸ ਦੌਰਾਨ ਹੋਰ ਜਾਣਕਾਰੀ ਦਿੰਦੇ ਹੋਏ ਦਸ ਦਈਏ ਕਿ ਮੂਸੇਵਾਲਾ ਦੇ ਪਿਤਾ ਦੀ ਸਿਹਤ ਕਾਫ਼ੀ ਦਿਨਾਂ ਤੋਂ ਖਰਾਬ ਚਲ ਰਹੀ ਸੀ ਸਿਹਤ ਜ਼ਿਆਦਾ ਵਿਗੜਨ ਕਰਕੇ ਉਹਨਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।


 

Story You May Like