The Summer News
×
Monday, 20 May 2024

ਟੀਵੀ ਇੰਡਸਟਰੀ ਦੀ glamorous ਅਭਿਨੇਤਰੀ ਬਣਨ ਜਾ ਰਹੀ ਹੈ ਮਾਂ, ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ, ਦੇਖੋ ਵੀਡੀਓ

ਚੰਡੀਗੜ੍ਹ : ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਤੇ ਬਿੱਗ ਬੌਸ ਸੀਜ਼ਨ 7 ਦੀ ਜੇਤੂ ਗੌਹਰ ਖਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਗੌਹਰ ਖਾਨ ਜਲਦ ਹੀ ਮਾਂ ਬਣਨ ਵਾਲੀ ਹੈ।


ਗੌਹਰ ਖਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਸਨੇ ਆਪਣੇ ਪਤੀ ਜ਼ੈਦ ਦਰਬਾਰ ਨਾਲ ਖੁਸ਼ਖਬਰੀ ਸਾਂਝੀ ਕੀਤੀ। ਜੋ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਹੀ ਹੈ। ਇਸ ਦੇ ਨਾਲ ਹੀ ਜਨਤਾਂ ਅਤੇ ਅਦਾਕਾਰ ਗੌਹਰ ਨੂੰ ਵਧਾਈਆ ਵੀ ਦੇ ਰਹੇ ਹਨ।  

Story You May Like