The Summer News
×
Monday, 20 May 2024

ਪੰਜਾਬ ‘ਚ ਵੱਡਾ ਹਾਦਸਾ: ਬੱਚਿਆਂ ਨਾਲ ਭਰੀ ਸਕੂਲੀ ਬੱਸ ਅਚਾਨਕ ਪਲਟ ਗਈ, ਕਈ ਜ਼ਖਮੀ

ਹੁਸ਼ਿਆਰਪੁਰ: ਇੱਥੋਂ ਦੇ ਪਿੰਡ ਸ਼ੇਰਗੜ੍ਹ ਨੇੜੇ ਖੇਤਾਂ ਵਿੱਚ ਅਚਾਨਕ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਬੱਸ ਵਿੱਚ ਕਰੀਬ 32 ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ।


Story You May Like