The Summer News
×
Saturday, 18 May 2024

ਜਲੰਧਰ ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੜ੍ਹੋ ਸੂਚੀ

ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਫੇਰਬਦਲ ਦਾ ਦੌਰ ਜਾਰੀ ਹੈ। ਇਸੇ ਤਹਿਤ ਅੱਜ ਪੁਲੀਸ ਕਮਿਸ਼ਨਰ ਨੇ ਉਨ੍ਹਾਂ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਜੋ ਜਲੰਧਰ ਦੇ ਇਸੇ ਥਾਣੇ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਨ। ਜਾਰੀ ਸੂਚੀ ਅਨੁਸਾਰ 56 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਫੋਕਲ ਪੁਆਇੰਟ ਪੁਲੀਸ ਚੌਕੀ ਦੇ ਇੰਚਾਰਜ ਨਰਿੰਦਰ ਮੋਹਨ ਦਾ ਵੀ ਤਬਾਦਲਾ ਕਰਕੇ ਥਾਣਾ ਨੰਬਰ 6 ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਤਬਾਦਲੇ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:-


 


13-03-384625828list


13-03-594797745list2


13-04-263862432list3

Story You May Like