The Summer News
×
Monday, 20 May 2024

ਨਸ਼ਿਆਂ ਦੇ ਖਿਲਾਫ ਮਾਨਸਾ ਪੁਲਿਸ ਵਲੋਂ ਜ਼ਿਲ੍ਹੇ ਭਰ ਦੇ ਵਿੱਚ Caso ਦੇ ਤਹਿਤ ਸਰਚ ਅਭਿਆਨ

ਮਾਨਸਾ : ਨਸ਼ਿਆਂ ਦੇ ਖਿਲਾਫ ਮਾਨਸਾ ਪੁਲਿਸ ਵਲੋਂ ਜ਼ਿਲ੍ਹੇ ਭਰ ਦੇ ਵਿੱਚ Caso ਦੇ ਤਹਿਤ ਸਰਚ ਅਭਿਆਨ ਜਾਰੀ ਐ ਅਤੇ ਮਾਨਸਾ ਬੁਢਲਾਡਾ, ਸਰਦੂਲਗੜ੍ਹ ਦੇ ਵਿੱਚ ਸਰਚ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੇ ਤਸਕਰਾਂ ਤੇ ਨਕੇਲ ਕੱਸਣ ਲਈ ਦੇ ਲਈ ਵੱਡੀ ਤਾਦਾਦ ਵਿੱਚ ਪੁਲਿਸ ਫੋਰਸ ਵੱਲੋਂ ਸਰਚ ਕੀਤੀ ਜਾ ਰਹੀ ਹੈ ।


 

Story You May Like