आप की गारंटी की तरह मान सरकार का 13-0 भी फ्लॉप शो होगा- रवनीत बिट्टू
ਅਮੂਲ ਤੇ ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਵੀ ਵਧਾਏ ਦੁੱਧ ਦੇ ਰੇਟ
ਚੰਡੀਗੜ੍ਹ: ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ।
Previous Post
SDddS |