The Summer News
×
Sunday, 19 May 2024

ਕੱਚੇ ਅਧਿਆਪਕ ਯੂਨੀਅਨ ਨੇ ਚੁੱਕਿਆ ਮੋਰਚਾ, ਕਿਹਾ- ਮੰਤਰੀ ਹਰਜੋਤ ਬੈਂਸ ਨੇ ਦਿੱਤਾ ਭਰੋਸਾ, ਮੰਨੀਆਂ ਸਾਰੀਆਂ ਮੰਗਾਂ

ਚੰਡੀਗੜ੍ਹ: ਕੱਚਾ ਅਧਿਆਪਕ ਯੂਨੀਅਨ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ ਤੋਂ ਬਾਅਦ ਆਪਣਾ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਮੀਟਿੰਗ ਤੋਂ ਬਾਅਦ ਅਧਿਆਪਕ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਮੁਲਾਜ਼ਮਾਂ ਨੂੰ ਸ਼੍ਰੇਣੀ ਅਨੁਸਾਰ ਪੱਕਾ ਕਰ ਦਿੱਤਾ ਜਾਵੇਗਾ।ਜਿਨ੍ਹਾਂ ਨੂੰ ਅਜੇ ਪੱਕਾ ਨਹੀਂ ਹੈ, ਉਨ੍ਹਾਂ ਦੀ ਤਨਖਾਹ ਵਧਾਈ ਜਾਵੇਗੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਦੇ ਇਸ ਭਰੋਸੇ ਤੋਂ ਬਾਅਦ ਕੱਚੇ ਅਧਿਆਪਕ ਐਸੋਸੀਏਸ਼ਨ ਨੇ ਹੜਤਾਲ ਦੇ ਸਾਰੇ ਸੱਦੇ ਵਾਪਸ ਲੈ ਲਏ ਹਨ। ਦੱਸ ਦਈਏ ਕਿ 23 ਜਾਂ 24 ਅਗਸਤ ਨੂੰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵੀ ਹੋਵੇਗੀ।

ਕੱਚਾ ਅਧਿਆਪਕ ਯੂਨੀਅਨ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ ਤੋਂ ਬਾਅਦ ਆਪਣਾ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਮੀਟਿੰਗ ਤੋਂ ਬਾਅਦ ਅਧਿਆਪਕ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਮੁਲਾਜ਼ਮਾਂ ਨੂੰ ਸ਼੍ਰੇਣੀ ਅਨੁਸਾਰ ਪੱਕਾ ਕਰ ਦਿੱਤਾ

Story You May Like