The Summer News
×
Wednesday, 26 June 2024

ਨਸ਼ਾ ਤਸਕਰਾਂ ਨੂੰ ਹੁਣ ਪਈਆਂ ਭਾਜੜਾ, 800 ਤੋਂ ਵੱਧ ਪੁਲਿਸ ਅਧਿਕਾਰੀਆਂ ਨੇ ਅਚਾਨਕ ਮਾਰ ਦਿੱਤੀ ਰੇਡ

ਸ੍ਰੀ ਮੁਕਤਸਰ ਸਾਹਿਬ-15 ਜੂਨ-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿਡੀ ਮੁਹਿੰਮ ਤਹਿਤ ਅੱਜ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਸਰਚ ਅਭਿਆਨ ਚਲਾਇਆ ਗਿਆ ਅਤੇ ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ਤੇ ਸਰਚ ਕੀਤਾ ਗਈ । ਇਸੇ ਤਹਿਤ ਹੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲਾ ਸ੍ਰੀ ਮੁਕਤਸਰ ਸਾਹਿਬ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਹ “CASO OPERATION” ਸੁਭਾ 6 ਤੋਂ ਸ਼ੁਰੂ ਹੋਇਆ। ਇਸ ਮੌਕੇ 300 ਦੇ ਕਰੀਬ ਪੁਲਿਸ ਅਧਿਕਾਰੀਆ/ਕ੍ਰਮਚਾਰੀਆਂ ਨੇ ਸਰਚ ਓਪਰੇਸ਼ਨ ਕੀਤਾ

Story You May Like