The Summer News
×
Tuesday, 25 March 2025

CM ਮਾਨ ਦੇ ਘਰ ਆਈ ਨੰਨ੍ਹੀ ਪਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਾਂਝੀ ਕੀਤੀ ਪੋਸਟ

ਚੰਡੀਗੜ੍ਹ- CM ਮਾਨ ਦੇ ਘਰੇ ਨੰਨ੍ਹੀ ਪਰੀ ਨੇ ਦਿੱਤਾ ਜਨਮ, ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ। 


Image


 


 

Story You May Like