The Summer News
×
Thursday, 16 January 2025

ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ

ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। 

 

ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ। 

 

Story You May Like