The Summer News
×
Tuesday, 21 May 2024

ਸਨਅਤੀ ਇਕਾਈਆਂ ਨੂੰ ਕੋਈ ਕਲੀਨ ਚਿੱਟ ਨਹੀਂ

ਲੁਦਿਆਣਾ : ਗਿਆਸਪੁਰਾ ਇਲਾਕੇ ਵਿਚ ਪਿਛਲੇ ਦਿਨੀਂ ਹੋਈ ਗੈਸ ਲੀਕ ਦੇ ਸਰੋਤ ਦਾ ਪਤਾ ਲਗਾਉਣ ਲਈ ਅਗਲੇ ਹਫਤੇ ਨੈਸ਼ਨਲ ਗਰੀਨ ਟ੍ਰਿਬਿਊਨਲ NGT ਦੇ ਪੈਨਲ ਦੀ ਬੈਠਕ ਹੋ ਰਹੀ ਹੈ। ਇਸ ਦੁਖਾਂਤ ਵਿਚ 11 ਲੋਕਾਂ ਦੀ ਮੌਤ ਹੋ ਗਈ ਸੀ। ਘਟਨਾ ਦੀ ਮੈਜਿਸਟਰੇਟ ਜਾਂਚ ਅਜੇ ਜਾਰੀ ਹੈ ਅਤੇ ਜਾਂਚ ਵਿਚ ਸੈਂਪਲ ਰਿਪੋਰਟਾਂ ਦੇ ਅਧਾਰ 'ਤੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤੀ ਜਾ ਰਹੀ ਹੈ।

Story You May Like