The Summer News
×
Tuesday, 21 May 2024

ਹੁਣ ਇਸ ਪ੍ਰਕਾਰ ਮਿਲੇਗੀ ਵਿਧਵਾ ਪੈਨਸ਼ਨ, ਪੜ੍ਹੋ ਪੂਰੀ ਖਬਰ

 ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਆਪਣੇ ਪਤੀ ਦੇ ਭਰਾ ਨਾਲ ਵਿਆਹ ਕਰਨ ਉਤੇ ਪੈਨਸ਼ਨ ਮਿਲੇਗੀ। ਹਾਈ ਕੋਰਟ ਨੇ ਫੌਜੀ ਜਵਾਨ ਦੀ ਵਿਧਵਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਔਰਤ ਦੇ ਦੂਜੇ ਵਿਆਹ ਦੇ ਬਾਵਜੂਦ ਉਸ ਨੂੰ ਪਰਿਵਾਰਕ ਪੈਨਸ਼ਨ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਉਸ ਦੀ ਪਰਿਵਾਰਕ ਪੈਨਸ਼ਨ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਔਰਤ ਨੂੰ ਮ੍ਰਿਤਕ ਦੇ ਆਸ਼ਰਿਤਾਂ ਦੀ ਦੇਖਭਾਲ ਕਰਨੀ ਪਵੇਗੀ।


ਪੰਜਾਬ-ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਆਪਣੇ ਪਤੀ ਦੇ ਭਰਾ ਨਾਲ ਵਿਆਹ ਕਰਨ ਉਤੇ ਪੈਨਸ਼ਨ ਮਿਲੇਗੀ। ਹਾਈ ਕੋਰਟ ਨੇ ਫੌਜੀ ਜਵਾਨ ਦੀ ਵਿਧਵਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਔਰਤ ਦੇ ਦੂਜੇ ਵਿਆਹ ਦੇ ਬਾਵਜੂਦ ਉਸ ਨੂੰ ਪਰਿਵਾਰਕ ਪੈਨਸ਼ਨ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਉਸ ਦੀ ਪਰਿਵਾਰਕ ਪੈਨਸ਼ਨ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਔਰਤ ਨੂੰ ਮ੍ਰਿਤਕ ਦੇ ਆਸ਼ਰਿਤਾਂ ਦੀ ਦੇਖਭਾਲ ਕਰਨੀ ਪਵੇਗੀ।

Story You May Like