बिट्टू ने राजा वडिंग पर निशाना साधते हुए उन्हें बाहरी व्यक्ति और आम आदमी पार्टी का प्रवक्ता बताया
9 ਅਗਸਤ ਨੂੰ CM ਭਗਵੰਤ ਮਾਨ ਆਪਣੀ ਪਤਨੀ ਨਾਲ ਕੇਜਰੀਵਾਲ ਨੂੰ ਮਿਲਣਗੇ
ਨਵੀਂ ਦਿੱਲੀ, 09 ਅਗਸਤ 2022– ਮੁੱਖ ਮੰਤਰੀ ਭਗਵੰਤ ਮਾਨ ਅੱਜ 9 ਅਗਸਤ ਨੂੰ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਨਾਲ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਸੰੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ।