The Summer News
×
Tuesday, 21 May 2024

ਦੁਸਹਿਰੇ ਦੇ ਅਵਸਰ `ਤੇ ਜਿ਼ਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ- -ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ  23 ਅਕਤੂਬਰ| ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸੇਵਾ ਕੇਂਦਰ  24 ਅਕਤੂਬਰ ਨੂੰ ਦੁਸਹਿਰੇ ਦੇ ਅਵਸਰ `ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਖੁੱਲ੍ਹਣਗੇ


ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ  ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ  ਦੇ ਵਸਨੀਕ ਉਕਤ 24 ਅਕਤੂਬਰ ਨੂੰ  ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ, ਜਿਕਰਯੋਗ ਹੈ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ।    


 

 

Story You May Like