The Summer News
×
Sunday, 28 April 2024

ਜਨਮ ਅਸ਼ਟਮੀ ਮੌਕੇ ਲੋਕਾਂ ਦੀ ਸੁਰੱਖਿਆ ਲਈ ਧਾਰਮਿਕ ਸਥਾਨਾਂ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ

ਹੁਸ਼ਿਆਰਪੁਰ, 19 ਅਗਸਤ। ਪੰਜਾਬ ਪੁਲਿਸ ਵੱਲੋਂ ਜਨਮ ਅਸ਼ਟਮੀ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆਂ ਦੇ ਪ੍ਰਬੰਧਾਂ ਸਖਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਹੋ ਸਕੇ ਤੇ ਲੋਕ ਜਨਮ ਅਸ਼ਟਮੀ ਦਾ ਤਿਉਹਾਰ ਸ਼ਾਤੀ ਪੂਰਵਕ ਮਨਾ ਸਕਣ। ਜਿਸ ਨੂੰ ਲੈ ਕੇ ਹੁਸ਼ਿਆਰਪੁਰ ਪੁਲਿਸ ਨੇ ਮੰਦਿਰਾਂ ਦੇ ਬਾਹਰ ਅਤੇ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਜਨਮ ਅਸ਼ਟਮੀ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆਂ ਦੇ ਪ੍ਰਬੰਧਾਂ ਸਖਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਹੋ ਸਕੇ ਤੇ ਲੋਕ ਜਨਮ ਅਸ਼ਟਮੀ ਦਾ ਤਿਉਹਾਰ ਸ਼ਾਤੀ ਪੂਰਵਕ ਮਨਾ ਸਕਣ। ਜਿਸ ਨੂੰ ਲੈ ਕੇ ਹੁਸ਼ਿਆਰਪੁਰ ਪੁਲਿਸ ਨੇ ਮੰਦਿਰਾਂ ਦੇ ਬਾਹਰ ਅਤੇ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕੀਤਾ ਗਿਆ ਹੈ।

Story You May Like