The Summer News
×
Tuesday, 14 May 2024

PM ਮੋਦੀ ਨੇ 10 ਲੱਖ ਲੋਕਾਂ ਦੀ ਭਰਤੀ ਕਰਨ ਦੇ ਦਿੱਤੇ ਨਿਰਦੇਸ਼, ਦੇਖੋ ਟਵਿਟ

ਚੰਡੀਗੜ੍ਹ : PM ਨਰਿੰਦਰ ਮੋਦੀ ਨੇ ਸਰਕਾਰੀ ਵਿਭਾਗਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੋਦੀ ਨੇ ਅਗਲੇ ਡੇਢ ਸਾਲ ‘ਚ ਮਿਸ਼ਨ ਮੋਡ ‘ਚ ਸਾਰੇ ਵਿਭਾਗਾਂ ਤੇ ਮੰਤਰਾਲਿਆਂ ‘ਚ 10 ਲੱਖ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਦਿੱਤੇ ਹਨ।




pmo ਵੱਲੋਂ ਟਵਿਟ ਕੀਤਾ ਗਿਆ ਕਿ : “ਪ੍ਰਧਾਨ ਮੰਤਰੀ @narendramodi  ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਸਰਕਾਰ ਦੁਆਰਾ ਅਗਲੇ 1.5 ਸਾਲਾਂ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ।”


Story You May Like