The Summer News
×
Monday, 20 May 2024

Priyanka Chopra ਆਪਣੀ ਬੇਟੀ ਨਾਲ christmas ਦੀਆਂ ਛੁੱਟੀਆਂ ਦਾ ਲੈ ਰਹੀ ਆਨੰਦ, ਦੇਖੋ ਤਸਵੀਰਾਂ

ਚੰਡੀਗੜ੍ਹ : ਕ੍ਰਿਸਮਸ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਜਿਸ ਕਾਰਨ ਸੈਲੇਬਸ ਆਪਣੇ ਕ੍ਰਿਸਮਿਸ ਸੈਲੀਬ੍ਰੇਸ਼ਨ ਨੂੰ ਲੈ ਕੇ ਛੁੱਟੀਆਂ ਦਾ ਆਨੰਦ ਲੈ ਰਹੇ ਹਨ। ਬਾਲੀਵੁੱਡ ਅਤੇ ਹਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਵੀ ਆਪਣੀ ਬੇਟੀ ਮਾਲਤੀ ਨਾਲ ਕ੍ਰਿਸਮਸ ਦੀਆਂ ਪਹਿਲੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਉਨ੍ਹਾਂ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। 


13-2


13-3 

Story You May Like