The Summer News
×
Sunday, 28 April 2024

ਪ੍ਰਿਯੰਕਾ ਗਾਂਧੀ ਨੂੰ ਹੋਇਆ ਕਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਪ੍ਰਿਯੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ| ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ | ਟਵੀਟ ਦੇ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਘਰ ‘ਚ ਖੁਦ ਨੂੰ ਇਕਾਂਤਵਾਸ ਕਰ ਲਿਆ ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਾਂਗੇ |




 


Story You May Like