The Summer News
×
Monday, 13 May 2024

ਰੱਖੜੀ ‘ਤੇ ਬਾਬਾ ਬਕਾਲਾ ਵਿਖੇ ਕਰਵਾਇਆ ਜਾਵੇਗਾਸੂਬਾ ਪੱਧਰੀ ਪ੍ਰੋਗਰਾਮ, CM ਮਾਨ ਕਰਨਗੇ ਸ਼ਿਰਕਤ

ਅੰਮ੍ਰਿਤਸਰ: ਰੱਖੜੀ ਦੀ ਪੂਰਨਮਾਸ਼ੀ ਵਾਲੇ ਦਿਨ 12 ਅਗਸਤ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।


Story You May Like