The Summer News
×
Tuesday, 21 May 2024

ਪੰਜਾਬ ਸੀਤ ਲਹਿਰ ਅਤੇ ਧੁੰਦ ਦੀ ਲਪੇਟ ਵਿਚ ਆਇਆ

ਚੰਡੀਗੜ੍ਹ : ਪੰਜਾਬ ਸੀਤ ਲਹਿਰ ਅਤੇ ਧੁੰਦ ਦੀ ਲਪੇਟ ਵਿਚ ਆਇਆ। ਪੋਹ ਦਾ ਮਹੀਨਾ ਚੜ੍ਹਦਿਆਂ ਹੀ ਪੰਜਾਬ ਵਿਚ ਠੰਢ ਤੇ ਧੁੰਦ ਨੇ ਜ਼ੋਰ ਫੜ੍ਹਿਆ ਹੈ। ਧੁੰਦ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਤ ਹੋਈ ਹੈ।ਧੁੰਦ ਕਾਰਨ ਸੜਕ ਹਾਦਸਿਆਂ ਵਿਚ ਹੋਇਆ ਵਾਧਾ ਹੋਇਆ ਹੈ। ਪੰਜਾਬ ਵਿਚ ਨਿਰੰਤਰ ਤਾਪਮਾਨ ਵਿਚ ਗਿਰਾਵਟ ਆ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ 24 ਦਸੰਬਰ ਤਕ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ਵਿਚ ਰਹੇਗਾ।

Story You May Like