The Summer News
×
Sunday, 19 May 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਸੰਜੇ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਸਨ। ਸੰਜੇ ਸਿੰਘ ਨੇ ਮਨੀਪੁਰ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਖਿਲਾਫ ਆਵਾਜ਼ ਉਠਾਈ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।   


29-1


29

Story You May Like