The Summer News
×
Tuesday, 21 May 2024

ਪੰਜਾਬ ਦੇ CM ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸਕੂਲ ‘ਚ ਵਾਪਰੇ ਹਾਦਸੇ ‘ਤੇ ਟਵਿਟ ਕਰ ਜਤਾਇਆ ਦੁੱਖ, ਦੇਖੋ ਪੋਸਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸਕੂਲ ‘ਚ ਵਾਪਰੇ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆਂ ਅਕਾਊਂਟ ‘ਤੇ ਟਵਿਟ ਕੀਤਾ। ਉਹਨਾਂ ਨੇ ਕਿਹਾ ਕਿ ‘ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ.ਜਿਸ ‘ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਨੇ. ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸਦੀ ਆਤਮਿਕ ਸ਼ਾਂਤੀ ਅਤੇ ਮਾਂਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ’




Story You May Like