The Summer News
×
Sunday, 19 May 2024

ਪੰਜਾਬ ਕਾਂਗਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ, ਭਾਜਪਾ ‘ਚ ਵੱਡਾ ਚਿਹਰਾ ਸ਼ਾਮਲ ਹੋਣ ਦੇ ਆਸਾਰ

ਚੰਡੀਗੜ੍ਹ : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦੇਈਏ ਕਿ ਅੱਜ ਇੱਕ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ। ਕਿਹਾ ਇਹ ਜਾ ਰਿਹਾ ਹੈ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸ਼ਾਮਲ ਹੋਣਗੇ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਟਾਲਾ ਤੋਂ ਕਈ ਵਾਰ ਵਿਧਾਇਕ ਅਤੇ ਮੰਤਰੀ ਰਹਿ ਚੁੱਕੇ ਅਸ਼ਵਨੀ ਸੇਖੜੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

Story You May Like