The Summer News
×
Saturday, 18 May 2024

ਗੈਂਗਸਟਰਾਂ ਦਾ ਪੰਜਾਬ ਪੁਲਿਸ ਨੇ ਕੀਤਾ ਐਨਕਾਊਂਟਰ, ਤਸਵੀਰਾਂ ਹੋ ਰਹੀਆਂ ਵਾਇਰਲ

ਚੰਡੀਗੜ੍ਹ : ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਦੌਰਾਨ ਦੋਵੇਂ ਗੈਂਗਸਟਰ ਦੇ  ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਤੁਹਾਨੂੰ ਵੱਡੀ ਜਾਣਕਾਰੀ ਦਿੰਦੇ ਹੋਏ ਦਸ ਦਈਏ ਕਿ  ਸੂਤਰਾਂ ਮੁਤਾਬਕ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਮੂਸੇਵਾਲਾ ਕਤਲ ਮਾਮਲੇ ਦੇ ਦੋਵੇਂ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਦੀ ਐਨਕਾਊਂਟਰ ਕਰ ਦਿੱਤਾ ਹੈ।







Story You May Like