The Summer News
×
Tuesday, 21 May 2024

ਪੰਜਾਬੀ ਗਾਇਕ Pammi Bai ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਤਸਵੀਰ

ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਪੰਮੀ ਬਾਈ ਨੇ ਸੋਸ਼ਲ ਮੀਡੀਆਂ ‘ਤੇ ਪ੍ਰਸ਼ੰਸਕਾ ਨਾਲ ਤਸਵੀਰ ਸਾਂਝੀ ਕੀਤੀ ਹੈ। ਪੰਮੀ ਬਾਈ ਗੁਰਦੁਆਰਾ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਨਤਮਸਤਕ ਹੋਏ। ਪੰਮੀ ਬਾਈ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ।

17-1

17 

Story You May Like