The Summer News
×
Tuesday, 21 May 2024

ਜਲੰਧਰ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਦੀ ਸੜਕ ਹਾਦਸੇ 'ਚ ਮੌਤ

ਜਲੰਧਰ, 9 ਜਨਵਰੀ। ਜਲੰਧਰ 'ਚ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਗਈ। ਉਹ ਇੱਕ ਪ੍ਰੋਗਰਾਮ ਤੋਂ ਬਾਅਦ ਬਟਾਲਾ ਸਥਿਤ ਆਪਣੇ ਘਰ ਜਾ ਰਹੇ ਸਨ। ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦਾ ਕੱਲ੍ਹ ਜਨਮ ਦਿਨ ਵੀ ਸੀ।

Story You May Like