अशोक पराशर पप्पी ने श्री दरबार साहिब में नतमस्तक होकर सरबत के भले की अरदास की
ਪੰਜਾਬ ਦੇ ਪਹਿਲਵਾਨ ਇਟਲੀ ‘ਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਤਗਮਾ ਜਿੱਤ ਕੇ ਦੇਸ਼ ਦਾ ਨਾਮ ਕੀਤਾ ਰੋਸ਼ਨ, ਦੇਖੋ ਤਸਵੀਰਾਂ
ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ 2022 ਵਿੱਚ ਤਗਮੇ ਜਿੱਤ ਕੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਇਸ ਦੌਰਾਨ ਜਸਪੂਰਨ ਸਿੰਘ ਨੇ ਇਟਲੀ ਵਿੱਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਜਿੱਤੀ। ਉਸ ਨੇ ਇਹ ਚੈੱਪੀਅਨਸ਼ਿਪ ਜਿੱਤ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ।