The Summer News
×
Monday, 20 May 2024

ਰਾਖੀ ਸਾਵੰਤ ਨੇ ਪਤੀ ਆਦਿਲ ਖਾਨ ਦੁਰਾਨੀ ਖਿਲਾਫ ਲਗਾਏ ਗੰਭੀਰ ਦੋਸ਼, ਕਿਹਾ ਰੋਜ਼ ਘਰ ਆ ਕੇ ਮਾਰਦਾ ਹੈ

ਚੰਡੀਗੜ੍ਹ ਡਰਾਮਾ ਕੁਈਨ ਰਾਖੀ ਸਾਵੰਤ ਦੇ ਪਤੀ ਆਦਿਲ ਖਾਨ ਦੁਰਾਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਭਿਨੇਤਰੀ ਦੀ ਸ਼ਿਕਾਇਤ 'ਤੇ ਮੁੰਬਈ ਪੁਲਸ ਨੇ ਆਦਿਲ ਖਾਨ ਦੁਰਾਨੀ ਨੂੰ ਹਿਰਾਸਤ 'ਚ ਲੈ ਲਿਆ ਹੈ।


ਰਾਖੀ ਸਾਵੰਤ ਨੇ ਆਪਣੇ ਪਤੀ 'ਤੇ ਗੰਭੀਰ ਦੋਸ਼ ਲਗਾਏ ਹਨ। ਰਾਖੀ ਨੇ ਮੁੰਬਈ ਦੇ ਓਸ਼ੀਵਾਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਦਿਲ ਨੂੰ ਪੁੱਛਪੜਤਾਲ ਲਈ ਹਿਰਾਸਤ 'ਚ ਲੈ ਲਿਆ।  


 


 

Story You May Like