The Summer News
×
Monday, 29 April 2024

ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਪਿੰਡਾ ਵਿੱਚ ਜਾ ਕੇ ਸੈਮੀਨਾਰ ਲਗਾਉਣ ਸੰਬੰਧੀ

ਲੁਧਿਆਣਾ,19 ਅਗਸਤ (ਸ਼ਾਕਸ਼ੀ ਸ਼ਰਮਾ) ਗੋਰਵ ਯਾਦਵ IPS ਡੀ.ਜੀ.ਪੀ ਪੰਜਾਬ ਦੀਆ ਹਦਾਇਤਾ ਮੁਤਾਬਿਕ ਨਵਨੀਤ ਸਿੰਘ ਬੈਂਸ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ, ਹਰਵਿੰਦਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ ਦੀ ਸੁਪਰਵੀਜਨ ਵਿੱਚ ਨਸ਼ੇ ਦੀ ਰੋਕਥਾਮ ਲਈ, ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਮਨਿੰਦਰਪਾਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਕਪੂਰਥਲਾ, ਜਸਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਸੁਖਨਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ, ਡਾ. ਮਨਪ੍ਰੀਤ ਕੋਰ ਸ਼ੀਹਮਾਰ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸੁਲਤਾਨਪੁਰ ਲੋਧੀ, ਅਸ਼ੋਕ ਕੁਮਾਰ ਪੀ.ਪੀ.ਐਸ ਉਪ ਪੁਲਿਸ ਕਪਤਾਨ ਨਾਰਕੋਟਿਕ ਕਪੂਰਥਲਾ ਵੱਲੋ ਜਿਲਾ ਕਪੂਰਥਲਾ ਦੇ ਵੱਖ ਵੱਖ ਪਿੰਡਾ ਵਿੱਚ ਜਾ ਕੇ ਪਿੰਡ ਦੀਆ ਪੰਚਾਇਤਾ ਨਾਲ ਮਿਲ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਪੰਜਾਬ ਵਿੱਚ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਜਾ ਸਕੇ ਅਤੇ ਪੰਜਾਬ ਦੇ ਭਵਿੱਖ ਨੂੰ ਉੱਜਵਲ ਬਣਾਇਆ ਜਾ ਸਕੇ। ਇਸ ਤੋ ਇਲਾਵਾ ਲੋਕਾ ਨੂੰ ਨਸ਼ੇ ਦੇ ਖਿਲਾਫ ਇੱਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਗੋਰਵ ਯਾਦਵ IPS ਡੀ.ਜੀ.ਪੀ ਪੰਜਾਬ ਦੀਆ ਹਦਾਇਤਾ ਮੁਤਾਬਿਕ ਨਵਨੀਤ ਸਿੰਘ ਬੈਂਸ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ, ਹਰਵਿੰਦਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ ਦੀ ਸੁਪਰਵੀਜਨ ਵਿੱਚ ਨਸ਼ੇ ਦੀ ਰੋਕਥਾਮ ਲਈ, ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿੱਢੀ

Story You May Like