The Summer News
×
Saturday, 27 April 2024

ਅਕਾਲੀ ਦਲ ਅਤੇ ਭਾਜਪਾ ਦੇ ਗਠਬੰਧਨ ਨੂੰ ਲੈਕੇ ਚੱਲ ਰਹੀਆਂ ਅਫਵਾਹਾਂ ਤੇ ਲੱਗਾ ਵਿਰਾਮ

ਅਕਾਲੀ ਦਲ ਅਤੇ ਭਾਜਪਾ ਦੇ ਗਠਬੰਧਨ ਨੂੰ ਲੈਕੇ ਚੱਲ ਰਹੀਆਂ ਅਫਵਾਹਾਂ ਤੇ ਲੱਗਾ ਵਿਰਾਮ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਅੰਦਰ ਕੀਤੀ ਪ੍ਰੈਸ ਕਾਨਫਰੰਸ

 

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਬੰਧਨ ਨੂੰ ਲੈਕੇ ਚੱਲ ਰਹੀਆਂ ਅਫਵਾਹਾਂ ਤੇ ਲੱਗਾ ਵਿਰਾਮ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਅੰਦਰ ਪ੍ਰੈਸ ਕਾਨਫਰੰਸ ਕਰ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਨਹੀਂ ਹੋਵੇਗਾ ਗਠਬੰਧਨ ਪੰਜਾਬ ਦੇ ਵਿੱਚ 13 ਲੋਕ ਸਭਾ ਸੀਟਾਂ ਤੇ ਭਾਜਪਾ ਇਕੱਲਿਆਂ ਲੜੇਗੀ ਚੋਣ ਕੇਂਦਰ ਸਰਕਾਰ ਇਸ ਫੈਸਲੇ ਦਾ ਕੀਤਾ ਸਵਾਗਤ ਕਿਹਾ ਗਠਬੰਧਨ ਨਾ ਹੋਣ ਕਾਰਨ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

Story You May Like