The Summer News
×
Saturday, 18 May 2024

ਪੰਜਾਬ 'ਚ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਦੋਂ ਤੇ ਕਿਉਂ...

ਚੰਡੀਗੜ੍ਹ : ਪੰਜਾਬ ਭਰ 'ਚ ਸ਼ੁੱਕਰਵਾਰ ਯਾਨੀ ਕਿ 8 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਜਾਰੀ ਕੀਤੇ ਗਏ ਕੈਲੰਡਰ ਵਿੱਚ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪਰੰਪਰਾਗਤ ਮਾਨਤਾਵਾਂ ਦੇ ਮੁਤਾਬਕ ਮਹਾਸ਼ਿਵਰਾਤਰੀ ਨੂੰ ਬਹੁਤ ਪਵਿੱਤਰ ਅਤੇ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸ਼ਿਵ ਭਗਤ ਸਾਲ ਭਰ ਮਹਾਸ਼ਿਵਰਾਤਰੀ ਦੀ ਬੜੀ ਉਤਸੁਕਤਾ ਨਾਲ ਉਡੀਕ ਕਰਦੇ ਹਨ। ਇਸ ਦਿਨ ਲੋਕ ਭੋਲੇ ਬਾਬਾ ਨੂੰ ਖੁਸ਼ ਕਰਨ ਲਈ ਵਰਤ ਰੱਖਦੇ ਹਨ।


 

Story You May Like