The Summer News
×
Saturday, 11 May 2024

4 ਜੂਨ ਨੂੰ ਪੰਜਾਬ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਵੱਖ ਵੱਖ ਲੋਕਾਂ ਨਾਲ ਨੇ ਆਪਣੇ ਵਿਚਾਰ ਸਾਂਝੇ ਕੀਤੇ

ਲੱਗਣ ਉਪਰੰਤ ਪੰਜਾਬ ਵਿਚ ਚੋਣਾਂ ਦਾ ਬਿਗਲ ਵੱਜਿਆ। ਇਸ ਸਬੰਧੀ ਦਾ ਸਮਰ ਨਿਊਜ਼ ਟੀਮ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਵਿਖੇ ਗਰਾਉਂਡ ਰਿਪੋਰਟ ਵੱਖ ਵੱਖ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲ ਦੇ ਕਾਰਜਕਾਲ ਵਿੱਚ ਕਾਫੀ ਵਧੀਆ ਕੰਮ ਕੀਤੇ ਜਿਵੇਂ ਕਸ਼ਮੀਰ ਵਿੱਚ ਧਾਰਾ 370 ਨੂੰ ਤੋੜਨਾ, ਅਯੋਧਿਆ ਵਿੱਚ ਸ੍ਰੀ ਰਾਮ ਮੰਦਿਰ ਦਾ ਨਿਰਮਾਣ ਕਰਵਾਇਆ ਅਤੇ ਨਾਗਰਿਕਤਾ ਸੋਧ ਬਿੱਲ ਪਾਸ ਕਰਨਾ ਆਦਿ ਕੰਮਾਂ ਦੀ ਸ਼ਲਾਘਾ ਕੀਤੀ। ਲੋਕਾਂ ਨੇ ਕਿਹਾ ਕਿ ਸਾਨੂੰ ਅਜਿਹੀ ਸਰਕਾਰ ਚਾਹੀਦੀ ਹੈ ਜ਼ੋ ਦੇਸ਼ ਵਿਚੋਂ ਗਰੀਬੀ ਬੇਰੁਜ਼ਗਾਰੀ ਨਸ਼ਾ ਅਤੇ ਗੁੰਡਾਗਰਦੀ ਨੂੰ ਦੂਰ ਕਰ ਸਕੇ ਅਤੇ ਦੇਸ਼ ਨੂੰ ਖੁਸ਼ਹਾਲ ਬਣਾਉਣ ਵਿੱਚ ਸਹਾਈ ਹੋ ਸਕੇ।

Story You May Like