ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਕਾਲੀ ਮਾਤਾ ਤੋਂ ਮੰਦਿਰ ਸ਼ੁਰੂ ਹੋ ਰਹੀ ਹੈ ਸ਼ੁਕਰਾਨਾ ਯਾਤਰਾ
ਚੰਡੀਗੜ੍ਹ, 26 ਨਵੰਬਰ- ਪੰਜਾਬ ਵਿਚ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਉਪ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਪਹੁੰਚੇਗੀ। ਰਾਜ ਦੇ ਕਈ ਵਿਧਾਨ ਸਭਾ ਹਲਕਿਆਂ ਵਿਚ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਇਸ ਯਾਤਰਾ 'ਚ ਕਈ ਵਿਧਾਇਕ ਤੇ ਮੰਤਰੀ ਵੀ ਸ਼ਾਮਿਲ ਹਨ,ਮੰਤਰੀ ਅਮਨ ਅਰੋੜਾ ਤੇ ਸ਼ੈਰੀ ਕਲਸੀ ਦੀ ਅਗਵਾਈ 'ਚ ਇਹ ਯਾਤਰਾ ਕੱਢੀ ਜਾ ਰਹੀ ਹੈ