The Summer News
×
Monday, 20 May 2024

ਮਰਹੂਮ ਕਲਾਕਾਰ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਗਾਇਕ ਸੁਰਿੰਦਰ ਛਿੰਦਾ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਘਰ ਸੁਰਿੰਦਰ ਛਿੰਦਾ ਪਹੁੰਚੇ ਹਨ। ਉੱਥੇ ਉਹਨਾਂ ਨੇ ਪਹੁੰਚ ਕੇ ਸਿੱਧੂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ  ਹੈ।


Story You May Like