The Summer News
×
Friday, 10 May 2024

ਸਪੀਕਰ ਕੁਲਤਾਰ ਸੰਧਵਾਂ ਨੇ ਸਿੱਖ ਜਗਤ ਤੋ ਮਾਫ਼ੀ ਮੰਗੀ-ਜਥੇਦਾਰ ਅਕਾਲ ਤਖ਼ਤ ਨੂੰ ਲਿਖੀ ਖਿਮਾ ਜਾਚਨਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਊ ਦੀ ਪੂਛ ਨਾਲ ਪੱਗ ਤੇ ਅਸ਼ੀਰਵਾਦ ਲੈਣ ਤੋਂ ਪੈਦਾ ਹੋਏ ਵਿਵਾਦ ਬਾਰੇ ਸਿੱਖ ਜਗਤ ਤੋਂ ਮੁਆਫ਼ੀ ਮੰਗੀ ਹੈ। ਇਸ ਮਾਫ਼ੀਨਾਮੇ ਵਿੱਚ ਉਨ੍ਹਾਂ ਜਥੇਦਾਰ ਅਕਾਲ ਤਖ਼ਤ ਨੂੰ ਲਿਖੇ ਇਕ ਖ਼ਤ ਵਿਚ ਕਿਹਾ ਹੈ ਕਿ ” ਮੈਨੂੰ ਨਿਗੂਣੇ ਨੂੰ ਬਖ਼ਸ਼ਣ ਦੀ ਕਿਰਪਾਲਤਾ ਕਰੋ “. ਦੱਸ ਦਈਏ ਕਿ, ਇਹ ਖੱਤ ਖੁਦ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਜਥੇਦਾਰ ਨੂੰ ਦਿੱਤਾ ਸੰਧਵਾ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ ਸੀ . ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਫੇਸਬੁਕ ਤੇ ਇਕ ਫ਼ੋਟੋ ਸਮੇਤ ਪੋਸਟ ਪਾਈ ਅਤੇ ਇਕ ਸਲੋਕ ਲਿਖਿਆ ਕਿ



Story You May Like