The Summer News
×
Saturday, 18 May 2024

ਪੈਨਸ਼ਨਰਾਂ ਲਈ ਖਾਸ ਖਬਰ, ਪੰਜਾਬ ਸਰਕਾਰ ਨੇ ਇਹ ਨੋਟੀਫਿਕੇਸ਼ਨ ਕੀਤਾ ਜਾਰੀ : ਪੜ੍ਹੋ

ਚੰਡੀਗੜ੍ਹ : ਪੈਨਸ਼ਨਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪ੍ਰਾਪਤ ਖਬਰਾਂ ਅਨੁਸਾਰ ਸਰਕਾਰ ਨੇ ਪੈਨਸ਼ਨਰਾਂ ਨੂੰ ਡੀ.ਏ. ਵਿੱਚ 4 ਫੀਸਦੀ ਵਾਧਾ ਕੀਤਾ ਹੈ। ਜਾਰੀ ਕਰਨ ਲਈ ਕਿਹਾ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿਚ ਪਰਿਵਾਰਕ ਪੈਨਸ਼ਨਰਾਂ ਲਈ ਡੀਏ ਵਿਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਡੀਏ 34 ਤੋਂ ਵਧ ਕੇ 38 ਫੀਸਦੀ ਹੋ ਗਿਆ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਹੋਵੇਗਾ।


16-57-492410840letter

Story You May Like