The Summer News
×
Saturday, 18 May 2024

ਪੰਜਾਬ ਦੇ ਸਕੂਲਾਂ ਲਈ ਖਾਸ ਖਬਰ, 23 ਦਸੰਬਰ ਤੱਕ ਕਰਨਾ ਪਵੇਗਾ ਇਹ ਕੰਮ... ਪੜ੍ਹੋ ਖ਼ਬਰ

ਲੁਧਿਆਣਾ: ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖਬਰ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ 2024 ਤੋਂ ਬਾਅਦ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ ਬੈਂਚ ਤੋਂ ਬਿਨਾਂ ਜ਼ਮੀਨ 'ਤੇ ਨਾ ਬੈਠਿਆ ਜਾਵੇ। ਉਪਰੋਕਤ ਹੁਕਮਾਂ ਤਹਿਤ ਜੇਕਰ ਤੁਹਾਡੇ ਜ਼ਿਲ੍ਹੇ ਦੇ ਕਿਸੇ ਵੀ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਮੰਗ 23 ਦਸੰਬਰ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।

Story You May Like