The Summer News
×
Monday, 20 May 2024

MLA ਤੇ ਅਧਿਕਾਰੀਆਂ ਨੂੰ CM ਮਾਨ ਦੇ ਦਿੱਤੇ ਸਖਤ ਹੁਕਮ,ਮੁਸੀਬਤ 'ਚ ਫਸੇ ਲੋਕਾਂ ਦੀ ਕਰੋ ਮਦਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਅਧਿਕਾਰੀਆਂ' ਤੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਭਾਰੀ ਮੀਂਹ ਵਿੱਚ ਲੋਕਾਂ ਦੀ ਮਦਦ ਕਰਨ ਲਈ ਬਾਹਰ ਜਾਣ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਜਿੱਥੇ ਪਾਣੀ ਭਰਿਆ ਹੋਵੇ ਉੱਥੇ ਵਾਟਰ ਪੰਪ ਦੀ ਵਰਤੋਂ ਕਰਨ। ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਮੌਸਮ ਵਿਭਾਗ ਵਲੋਂ ਅਗਲੇ ਦੋ-ਤਿੰਨ 'ਚ ਭਾਰੀ ਮੀਂਹ ਦੀ ਸੰਭਾਵਨਾਦੱਸੀ ਗਈ ਹੈ,ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਉਹ ਲੋਕਾਂ ਦੀ ਹਰ ਸੰਭਵ 'ਚ ਮਦਦ ਕੀਤੀ ਜਾਵੇ।  

Story You May Like