The Summer News
×
Saturday, 18 May 2024

ਸੁਲਤਾਨਪੁਰ ਲੋਧੀ ਮਾਮਲਾ : ਸ਼ਹੀਦ ਹੋਮਗਾਰਡ ਨੂੰ ਲੈ ਕੇ CM ਮਾਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ 'ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਗੋਲੀਬਾਰੀ 'ਚ ਸ਼ਹੀਦ ਹੋਏ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੋਮਗਾਰਡ ਜਸਪਾਲ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ।


14-35-369958752tweet


ਇਸ ਸਬੰਧੀ ਇੱਕ ਟਵੀਟ ਸਾਂਝਾ ਕਰਦਿਆਂ ਸੀ.ਐਮ. ਮਾਨ ਨੇ ਲਿਖਿਆ, "ਸੁਲਤਾਨਪੁਰ ਲੋਧੀ ਵਿੱਚ ਵਾਪਰੀ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ... ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ... ਪੁਲਿਸ ਵਾਲੇ ਨੇ ਆਪਣੀ ਡਿਊਟੀ ਨਿਭਾਈ... ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ… ਬਾਕੀ 1 ਕਰੋੜ ਰੁਪਏ HDFC ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ… ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ… ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ...''

Story You May Like