The Summer News
×
Thursday, 09 May 2024

ਗੁਰਦਾਸਪੁਰ ਵਿੱਚ ਸਨੀ ਦਿਓਲ ਦੀ ਫ਼ਿਲਮ ਗ਼ਦਰ-2 ਦਾ ਹੋਇਆ ਵਿਰੋਧ

ਗੁਰਦਾਸਪੁਰ : ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਫਿਲਮੀ ਅਦਾਕਾਰ ਸੰਨੀ ਦਿਓਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਆਪਣੀ ਫਿਲਮ ਗ਼ਦਰ-2 ਦੀ ਪ੍ਰਮੋਸ਼ਨ ਕਰ ਰਹੇ ਹਨ ਉੱਥੇ ਹੀ ਗੁਰਦਾਸਪੁਰ ਦੇ ਵਿੱਚ ਨੌਜਵਾਨਾਂ ਨੇ ਸਨੀ ਦਿਓਲ ਦੀ ਫਿਲਮ ਗਦਰ 2 ਦਾ ਵੀਰੋਧ ਕੀਤਾ ਅਤੇ ਸ਼ਹਿਰ ਅੰਦਰ ਫ਼ਿਲਮ ਗ਼ਦਰ 2 ਬਾਈਕਾਟ ਦੇ ਪੋਸਟਰ ਲਗਾਏ ਅਤੇ ਸੰਨੀ ਦਿਓਲ ਤੇ ਅਰੋਪ ਲਗਾਏ ਕੀ ਸਨੀ ਦਿਓਲ ਨੇ ਜਿੱਤਣ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਦੀ ਸਾਰ ਨਹੀਂ ਲਈ ਜਿਸ ਕਰਕੇ ਨੌਜਵਾਨਾਂ ਅਤੇ ਲੋਕਾਂ ਵਿੱਚ ਸੰਨੀ ਦਿਓਲ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।

 

Story You May Like