ਐਮਪੀ ਸੰਜੀਵ ਅਰੋੜਾ ਨੇ ਸਰਕਾਰ ਨੂੰ ਸਾਈਕਲ ਉਦਯੋਗ ਦੀ ਸੁਧਾਰਾਂ ਨਾਲ ਮਦਦ ਕਰਨ ਦੀ ਕੀਤੀ ਅਪੀਲ
ਜਗਜੀਤ ਡੱਲੇਵਾਲ ਨੂੰ ਲੈਕੇ ਸੁਪਰੀਮ ਕੋਰਟ ਨੇ ਮੁੱਖ ਸਕੱਤਰ ਨੂੰ ਦਿਤੇ ਆਦੇਸ਼
15 ਜਨਵਰੀ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ, ਇਸ ਕਰਕੇ ਸਿਹਤ ਨਾਲ ਜੁੜੀ ਹਰੇਕ ਰਿਪੋਰਟ ਸੁਪਰੀਮ ਕੋਰਟ ’ਚ ਦਾਖ਼ਲ ਕਰਨ ਨੂੰ ਕਿਹਾ ਗਿਆ ਹੈ। ਅਗਲੀ ਸੁਣਵਾਈ 22 ਜਨਵਰੀ ਨੂੂੰ ਹੋਵੇਗੀ।ਜਗਜੀਤ ਸਿੰਘ ਡੱਲੇਵਾਲ ਜਿਹੜੇ ਕਿ 51 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹੋਏ ਨੇ,ਬੀਤੀ ਕੱਲ੍ਹ ਸਰਕਾਰੀ ਡਾਕਟਰਾਂ ਦੇ ਟੀਮ ਨੇ ਬਲੱਡ ਸੈਪਲ ਲਏ ਸੀ
Previous Post
ਬਦ*ਮਾਸ਼ਾਂ ਤੇ ਪੁਲਿਸ 'ਚ ਹੋਈ ਮੁ*ਠਭੇ*ੜ,ਇਕ ਮੁਲਜ਼ਮ ਹੋਇਆ ਜ਼*ਖ਼ਮੀ |