The Summer News
×
Friday, 10 May 2024

ਪੰਜਾਬ 'ਚ ਭਿਆਨਕ ਹਾ/ਦਸਾ: ਰੋਡਵੇਜ਼ ਦੀ ਬੱਸ ਉੱਡੇ ਪ.ਰਖਚੇ, ਯਾਤਰੀਆਂ 'ਚ ਮਚਿਆ ਚੀ.ਕ ਚਿ/ਹਾੜਾ

ਜੰਡਿਆਲਾ ਗੁਰੂ : ਜਾਣਕਾਰੀ ਅਨੁਸਾਰ ਫਲਾਈਓਵਰ 'ਤੇ ਇਕ ਟਰੱਕ ਖੜ੍ਹਾ ਸੀ, ਜਿਸ ਦੌਰਾਨ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਸਮੇਤ ਤਿੰਨ ਵਾਹਨ ਟਰੱਕ ਨਾਲ ਟਕਰਾ ਗਏ। ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਅਤੇ ਚੀਕ-ਚਿਹਾੜਾ ਮੱਚ ਗਿਆ ਅਤੇ ਬੱਸ ਦੇ ਟੋਟੇ-ਟੋਟੇ ਹੋ ਗਏ। ਹਾਲਾਂਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਵਾਹਨਾਂ ਵਿੱਚ ਬੈਠੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।


ਜੰਡਿਆਲਾ ਗੁਰੂ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਵਾਹਨ ਚਾਲਕਾਂ ਲਈ ਮੁਸੀਬਤ ਬਣੀ ਹੋਈ ਹੈ। ਇਸ ਸੰਘਣੀ ਧੁੰਦ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਅੱਜ ਸਵੇਰੇ ਅੰਮ੍ਰਿਤਸਰ ਹਾਈਵੇਅ ਨੇੜੇ ਮਲੀਆਂ ਫਲਾਈਓਵਰ ’ਤੇ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ।


ਜਾਣਕਾਰੀ ਅਨੁਸਾਰ ਫਲਾਈਓਵਰ 'ਤੇ ਇਕ ਟਰੱਕ ਖੜ੍ਹਾ ਸੀ, ਜਿਸ ਦੌਰਾਨ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਸਮੇਤ ਤਿੰਨ ਵਾਹਨ ਟਰੱਕ ਨਾਲ ਟਕਰਾ ਗਏ। ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਅਤੇ ਚੀਕ-ਚਿਹਾੜਾ ਮੱਚ ਗਿਆ ਅਤੇ ਬੱਸ ਦੇ ਟੋਟੇ-ਟੋਟੇ ਹੋ ਗਏ। ਹਾਲਾਂਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਵਾਹਨਾਂ ਵਿੱਚ ਬੈਠੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

Story You May Like