The Summer News
×
Tuesday, 14 May 2024

ਪੰਜਾਬ ਸਰਕਾਰ ਵੱਲੋਂ ਗੈਂਗਸਟਰ ਦੇ ਡਰੱਗ ਮਾਫੀਆ ਦੇ ਖਿਲਾਫ ਸ਼ੁਰੂ ਕੀਤੀ ਗਈ ਨਸ਼ਾ ਮੁਹਿੰਮ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਗੈਂਗਸਟਰ ਦੇ ਡਰੱਗ ਮਾਫੀਆ ਦੇ ਖਿਲਾਫ ਸ਼ੁਰੂ ਕੀਤੀ ਗਈ ਨਸ਼ਾ ਮੁਹਿੰਮ ਦੇ ਤਹਿਤ ਡੀ ਜੀ ਪੀ ਪੰਜਾਬ ਦੇ ਆਦੇਸ਼ ਅਨੁਸਾਰ ਅੱਜ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿੱਚ ਇਹ ਏਡੀਜੀਪੀ  ਆਈ ਆਰ ਵੀ ਸ਼ਸ਼ੀ ਪ੍ਰਭਾ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਅਤੇ ਪੁਲਸ ਫੋਰਸ ਦੇ ਨਾਲ ਸਨੋਰੀ ਅੱਡੇ ਦੇ ਨਜਦੀਕ ਅੱਜ ਘਰ ਘਰ ਜਾ ਕੇ ਤਲਾਸ਼ੀ ਲਈ ਗਈ ਹੈ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਨੂੰ ਲੈ ਕੇ ਸਰਚ ਅਬਿਆਨ ਜਾ ਰਿਹਾ ਕੀਤਾ ਹੈ ਇਸ ਮੌਕੇ ਡੀਐਸਪੀ ਰੈਂਕ ਤੇ ਹਜ਼ਾਰ ਦੇ ਕਰੀਬ ਪੁਲਿਸ ਕਰਮਚਾਰੀ ਅਤੇ ਮਹਿਲਾ ਪੁਲੀਸ ਵੀ ਮੌਜ਼ੂਦ ਰਹੀ|

Story You May Like