The Summer News
×
Friday, 03 May 2024

ਖਮਾਣੋਂ ਥਾਣਾ ਦੇ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਖਮਾਣੋ, 19 ਅਗਸਤ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਮੱਦੇਨਜਰ ਸ਼ਹਿਰ ਵਿਚ ਅਨੇਕਾਂ ਸਥਾਨਾਂ ’ਤੇ ਆਜਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸਮਾਜ ਤੇ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਲਿਆਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਲੜੀ ਦੇ ਤਹਿਤ ਐਸ.ਡੀ.ਐਮ ਖਮਾਣੋਂ ਮਿਸ ਪਰਨੀਲ ਕੌਰ ਕਾਲੇਕਾ ਨੇ 15 ਅਗਸਤ ਨੂੰ ਖਮਾਣੋਂ ਥਾਣਾ ਦੇ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਮੱਦੇਨਜਰ ਸ਼ਹਿਰ ਵਿਚ ਅਨੇਕਾਂ ਸਥਾਨਾਂ ’ਤੇ ਆਜਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸਮਾਜ ਤੇ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਲਿਆਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਲੜੀ ਦੇ ਤਹਿਤ ਐਸ.ਡੀ.ਐਮ ਖਮਾਣੋਂ ਮਿਸ ਪਰਨੀਲ ਕੌਰ ਕਾਲੇਕਾ ਨੇ 15 ਅਗਸਤ ਨੂੰ ਖਮਾਣੋਂ ਥਾਣਾ ਦੇ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।

Story You May Like