The Summer News
×
Monday, 20 May 2024

ਪੰਜਾਬ-ਹਰਿਆਣਾ ‘ਚ ”ਮੌਨਸੂਨ” ਦੀ ਐਂਟਰੀ, ਇਸ ਤਰੀਕ ਤੱਕ ਰੰਗੇਗਾ ਆਪਣੇ ਰੰਗ ਵਿੱਚ

ਲੁਧਿਆਣਾ : ਮਾਨਸੂਨ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਦਸਤਕ ਦਿੱਤੀ ਹੈ। ਇਸ ਕਾਰਨ ਗਰਮੀ ਤੇ ਹਲਕੀ ਜਿਹੀ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਦਾ ਮਿਜਾਜ਼ ਬਦਲ ਗਿਆ। ਮਾਨਸੂਨ ਸ਼ੁਰੂ ਹੋਣ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਇੱਕ-ਦੋ ਦਿਨਾਂ ਤੱਕ ਮੀਂਹ ਜਾਰੀ ਰਹੇਗਾ। ਇਸ ਤੋਂ ਬਾਅਦ 6 ਜੁਲਾਈ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਆਪਣੇ ਰੰਗ ਵਿੱਚ ਰੰਗੇਗਾ।


Story You May Like