The Summer News
×
Saturday, 18 May 2024

ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਅਹਿਮ ਚੁੱਕੇ ਕਦਮ

ਚੰਡੀਗੜ੍ਹ : ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਅਹਿਮ ਕਦਮ ਚੁੱਕੇ ਹਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ 'ਚ ਮਰੀਜ਼ਾਂ ਦੇ ਇਲਾਜ ਲਈ 24 ਘੰਟੇ ਹਸਪਤਾਲ ਖੁੱਲ੍ਹਾ ਰਹੇਗਾ। ਬਲਬੀਰ ਸਿੰਘ ਨੇ ਕਿਹਾ ਕਿ ਸਾਰੇ ਸਿਵਲ ਸਰਜਨ ਪਟਿਆਲਾ ਦੀ ਤਰਜ਼ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਐਮਰਜੈਂਸੀ ਹਸਪਤਾਲ ਬਣਾਉਣ।

Story You May Like